ਬੀ.ਐਸ. ਘੁੰਮਣ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਡਾ.ਬੀ.ਐਸ ਘੁੰਮਣ
ਜਨਮ15-06-1954
ਕੌਮੀਅਤਭਾਰਤੀ
ਕਿੱਤਾਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ

ਡਾ.ਬੀ.ਐਸ ਘੁੰਮਣ ਪੰਜਾਬੀ ਯੂਨੀਵਰਸਿਟੀ ਦੇ ਮੌਜੂਦਾ ਵਾਈਸ ਚਾਂਸਲਰ ਹਨ। ਉਹ ਅਰਥ ਸ਼ਾਸਤਰ ਦੇ ਪ੍ਰੋਫੈਸਰ ਹਨ। ਡਾ. ਘੁੰਮਣ ਪਿੰਡ ਅੜਕਵਾਸ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਹਨ।

ਹਵਾਲੇ[ਸੋਧੋ]