ਬੀ.ਬੀ.ਸੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਬੀ ਬੀ ਸੀ ਦੀ ਲੋਗੋ
ਬੀ ਬੀ ਸੀ ਦੀ ਲੋਗੋ

ਬ੍ਰਿਟਿਸ਼ ਬ੍ਰੌਡਕਾਸਟਿੰਗ ਕੌਰਪੋਰੇਸ਼ਨ (ਜਾਂ ਬੀ.ਬੀ.ਸੀ; ਅੰਗਰੇਜ਼ੀ: British Broadcasting Corporation (BBC)) ਇੱਕ ਉੱਘੀ ਪਬਲਿਕ ਪ੍ਰਸਾਰਣ ਸੇਵਾ ਹੈ ਜਿਸਦੇ ਹੈੱਡਕੁਆਟਰ ਲੰਡਨ (ਇੰਗਲੈਂਡ) ਵਿਖੇ ਹਨ।[1] ਇਹ ਰੇਡੀਓ, ਟੈਲੀਵਿਜ਼ਨ ਅਤੇ ਔਨਲਾਈਨ ਪ੍ਰਸਾਰਣ ਸੇਵਾਵਾਂ ਦਿੰਦੀ ਹੈ। ਮੁਲਾਜ਼ਮਾਂ ਦੀ ਗਿਣਤੀ ਮੁਤਾਬਕ ਇਹ ਦੁਨੀਆਂ ਦੀ ਸਭ ਤੋਂ ਵੱਡੀ ਪ੍ਰਸਾਰਣ ਕੰਪਨੀ ਹੈ[1] ਜਿਸਦੇ 23,000 ਮੁਲਾਜ਼ਮ ਹਨ।

ਇਹ ਦੁਨੀਆਂ ਦੀ ਸਭ ਤੋਂ ਪਹਿਲੀ ਰਾਸ਼ਟਰੀ ਪ੍ਰਸਾਰਣ ਕੰਪਨੀ ਹੈ।

ਇਤਿਹਾਸ[ਸੋਧੋ]

ਬੀ.ਬੀ.ਸੀ 18 ਅਕਤੂਬਰ 1922[2] ਨੂੰ ਬ੍ਰਿਟਿਸ਼ ਬ੍ਰੌਡਕਾਸਟਿੰਗ ਕੰਪਨੀ ਲਿਮਿਟਿਡ ਦੇ ਤੌਰ ’ਤੇ ਕਾਇਮ ਕੀਤੀ ਗਈ ਸੀ[3] ਜਿਸਨੇ ਆਪਣਾ ਪਹਿਲਾ ਪ੍ਰਸਾਰਣ ਉਸੇ ਸਾਲ 14 ਨਵੰਬਰ ਨੂੰ ਲੰਡਨ ਵਿਖੇ ਮਾਰਕੋਨੀ ਹਾਊਸ ਵਿੱਚ ਸਥਿਤ 2 ਐਲ.ਓ ਸਟੇਸ਼ਨ ਤੋਂ ਕੀਤਾ। ਇਸੇ ਹੀ ਸਾਲ 14 ਦਸੰਬਰ ਨੂੰ ਜੌਨ ਰੀਥ ਇਸਦੇ ਜਨਰਲ ਮੈਨੇਜਰ (ਪ੍ਰਬੰਧਕ) ਬਣੇ।[3] 1 ਜਨਵਰੀ ਨੂੰ ਇਹ ਮੌਜੂਦਾ ਬ੍ਰਿਟਿਸ਼ ਬ੍ਰੌਡਕਾਸਟਿੰਗ ਕੌਰਪੋਰੇਸ਼ਨ ਬਣੀ।[1]

ਹਵਾਲੇ[ਸੋਧੋ]

  1. 1.0 1.1 1.2 "BBC: World's largest broadcaster & Most trusted media brand". MediaNewsline.com. ਅਗਸਤ ੧੩, ੨੦੦੯. Retrieved ਨਵੰਬਰ ੭, ੨੦੧੨.  Check date values in: |access-date=, |date= (help); External link in |publisher= (help)
  2. "Inside the BBC". ਬੀ ਬੀ ਸੀ. Retrieved ਨਵੰਬਰ ੭, ੨੦੧੨.  Check date values in: |access-date= (help)
  3. 3.0 3.1 "Key Facts". ਬੀ ਬੀ ਸੀ. Archived from the original on 2012-07-22. Retrieved ਨਵੰਬਰ ੭, ੨੦੧੨.  Check date values in: |access-date= (help)