ਬੁਰਜ ਜਵਾਹਰ ਸਿੰਘ ਵਾਲਾ
ਦਿੱਖ
ਬੁਰਜ ਜਵਾਹਰ ਸਿੰਘ ਵਾਲਾ | |
|---|---|
ਪਿੰਡ | |
| ਦੇਸ਼ | |
| ਰਾਜ | ਪੰਜਾਬ |
| ਜ਼ਿਲ੍ਹਾ | ਫ਼ਰੀਦਕੋਟ |
| ਬਲਾਕ | ਕੋਟਕਪੂਰਾ |
| ਉੱਚਾਈ | 185 m (607 ft) |
| ਭਾਸ਼ਾਵਾਂ | |
| • ਸਰਕਾਰੀ | ਪੰਜਾਬੀ |
| ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
| ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਬੁਰਜ ਜਵਾਹਰ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਬੁਰਜ ਜਵਾਹਰ ਸਿੰਘ ਵਾਲਾ
[ਸੋਧੋ]ਪਿੰਡ ਬੁਰਜ ਜਵਾਹਰ ਸਿੰਘ ਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿਚ ਪੈਂਦਾ ਹੈ। ਇਸ ਦਾ ਰਕਬਾ 360 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1500 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਬੰਬੀਹਾ ਭਾਈ 3 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151208 ਹੈ। ਇਹ ਪਿੰਡ ਫਰੀਦਕੋਟ ਬਾਜਾਖਾਨਾ ਬਠਿੰਡਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਕੋਟਕਪੂਰਾ 11 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
[ਸੋਧੋ]| ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |