ਬੁਰਜ ਸੇਢਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬੁਰਜ ਸੇਢਾ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਸੰਗਰੂਰ
ਧੂਰੀਧੂਰੀ
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਅਮਰਗੜ੍ਹ

ਬੁਰਜ ਸੇਢਾ ਪੰਜਾਬ ਵਿੱਚ ਸੰਗਰੂਰ ਜ਼ਿਲ੍ਹੇ ਦੇ ਬਲਾਕ ਧੂਰੀ ਦਾ ਪਿੰਡ ਹੈ। ਇਹ ਪਿੰਡ ਅਮਰਗੜ੍ਹ ਤੋਂ 8 ਕਿਲੋਮੀਟਰ ਦੀ ਦੂਰੀ ਤੇ ਹੈ। ਇਸਦੇ ਨਾਲ ਲਗਦੇ ਪਿੰਡ ਢਢੋਗਲ, ਮੀਮਸਾ, ਬੁਰਜ ਗੋਹਰਾ ਹਨ।

ਮਾਲੇਰਕੋਟਲਾ ਰੇਲਵੇ ਸਟੇਸ਼ਨ ਇਸਦਾ ਨਜ਼ਦੀਕੀ ਰੇਲਵੇ ਸਟੇਸ਼ਨ ਹੈ।[1]

ਹਵਾਲੇ[ਸੋਧੋ]