ਬੇਈ ਦਾਓ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
Bei Dao in Tallinn, 2010

ਬੇਈ ਦਾਓ (ਸਰਲ ਚੀਨੀ: 北岛; ਰਿਵਾਇਤੀ ਚੀਨੀ: 北島; ਪਿਨਯਿਨ: Běi Dǎo; literally "ਉੱਤਰੀ ਟਾਪੂ", ਜਨਮ 2 ਅਗਸਤ 1949) ਚੀਨੀ ਕਵੀ ਝਾਓ ਝੇਂਕਾਈ (S: 赵振开, T: 趙振開, P: Zhào Zhènkāi) ਦਾ ਕਲਮੀ ਨਾਮ ਹੈ। ਉਸ ਦਾ ਜਨਮ ਬੀਜਿੰਗ ਵਿੱਚ ਹੋਇਆ ਸੀ। ਉਸਨੇ ਉੱਤਰ ਤੋਂ ਹੋਣ ਕਰ ਕੇ ਅਤੇ ਇਕੱਲ-ਪਸੰਦ ਤਬੀਅਤ ਦਾ ਮਾਲਕ ਹੋਣ ਕਰ ਕੇ ਆਪਣਾ ਕਲਮੀ ਨਾਮ ਬੇਈ ਦਾਓ ਚੁਣਿਆ।[1] ਬੇਈ ਦਾਓ ਸਭਿਆਚਾਰਕ ਇਨਕਲਾਬ ਦੀਆਂ ਪਾਬੰਦੀਆਂ ਦੇ ਖਿਲਾਫ਼ ਪ੍ਰਤੀਕਰਮ ਪ੍ਰਗਟ ਕਰਨ ਵਾਲੇ ਚੀਨੀ ਸ਼ਾਇਰਾਂ ਦੇ ਗਰੁੱਪ, ਮਿਸਟੀ ਪੋਇਟਸ ਦੇ ਸਭ ਤੋਂ ਨਾਮੀ ਪ੍ਰਤੀਨਿਧ ਮੰਨੇ ਜਾਂਦੇ ਹਨ। [2][3][4]

ਹਵਾਲੇ[ਸੋਧੋ]