ਸਮੱਗਰੀ 'ਤੇ ਜਾਓ

ਬੜਸਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਬੜਸਰ ਵਿਧਾਨ ਸਭਾ ਹਲਕਾ
Map
Interactive map of ਬੜਸਰ ਵਿਧਾਨ ਸਭਾ ਹਲਕਾ

ਬੜਸਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਹਮੀਰਪੁਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 75,582 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਇੰਦਰ ਦੱਤ ਲਖਨਪਾਲ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਇੰਦਰ ਦੱਤ ਲਖਨਪਾਲ 75,582 67.50% 2,658 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]