ਸਮੱਗਰੀ 'ਤੇ ਜਾਓ

ਬੰਗੀ ਕਲਾਂ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਬੰਗੀ ਕਲਾਂ
ਸਮਾਂ ਖੇਤਰਯੂਟੀਸੀ+5:30
ਵਾਹਨ ਰਜਿਸਟ੍ਰੇਸ਼ਨPB 03, PB 40

ਬੰਗੀ ਕਲਾਂ, ਪੰਜਾਬ ਵਿੱਚ ਬਠਿੰਡੇ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਤਹਿਸੀਲ ਦਮਦਮਾ ਸਾਹਿਬ ਦੇ ਅਧੀਨ ਆਉਂਦਾ ਹੈ।[1][2] ਵਿਦਿਆਰਥੀਆਂ ਦੀ ਸਿੱਖਿਆ ਲਈ ਇਥੇ ਸੀਨੀਅਰ ਸੈਕੰਡਰੀ ਸਕੂਲ ਹੈ। ਜੋ ਵਿਦਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਸਿੱਖਿਆ ਦੇ ਰਿਹਾ ਹੈ।

ਹਵਾਲੇ

[ਸੋਧੋ]
  1. "ਬਲਾਕ ਅਨੁਸਾਰ ਪਿੰਡਾਂ ਦੀ ਸੂਚੀ". ਪੰਜਾਬ ਰਾਜ ਪਲਾਨਿੰਗ ਬੋਰਡ. Retrieved 4 ਅਗਸਤ 2013.
  2. Villages in Bathinda District, Punjab state