ਭਰਮੌਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਭਰਮੌਰ
ਗੁਣਕ: 32°26′34″N 76°31′58″E / 32.4428°N 76.5329°E / 32.4428; 76.5329
ਦੇਸ਼  ਭਾਰਤ
ਰਾਜ ਹਿਮਾਚਲ ਪ੍ਰਦੇਸ਼
ਜ਼ਿਲ੍ਹਾ ਚੰਬਾ
ਲੋਕ ਸਭਾ ਹਲਕਾ ਮੰਡੀ
ਵਿਧਾਨ ਸਭਾ (ਕੁੱਲ ਸੀਟਾਂ) ਇੱਕ ਸਦਨੀ (68)

ਭਰਮੌਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਚੰਬਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਨਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 63,710 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਠਾਕੁਰ ਸਿੰਘ ਭਰਮੌਰੀ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਠਾਕੁਰ ਸਿੰਘ ਭਰਮੌਰੀ 63,710 75.7 3,467 [2]
2007 ਭਾਜਪਾ ਤੁਲਸੀ ਰਾਮ 55,174 69.4 16 [3]
2003 ਭਾਰਤੀ ਰਾਸ਼ਟਰੀ ਕਾਂਗਰਸ ਠਾਕਰ ਸਿੰਘ 48,298 73.6 9,692 [4]
1998 ਭਾਜਪਾ ਤੁਲਸੀ ਰਾਮ 41,965 73.8 3,824 [5]
1993 ਆਜ਼ਾਦ ਠਾਕੁਰ ਸਿੰਘ 39,486 61.5 1,277 [6]
1990 ਭਾਜਪਾ ਤੁਲਸੀ ਰਾਮ 36,846 68.7 7,621 [7]
1985 ਭਾਰਤੀ ਰਾਸ਼ਟਰੀ ਕਾਂਗਰਸ ਠਾਕੁਰ ਸਿੰਘ 28,768 68.3 3,659 [8]
1982 ਭਾਰਤੀ ਰਾਸ਼ਟਰੀ ਕਾਂਗਰਸ ਠਾਕੁਰ ਸਿੰਘ 28,004 66.1 1,811 [9]
1977 ਜਨਤਾ ਪਾਰਟੀ ਰਾਮ ਚੰਦ 25,347 #51.1 3,320 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.