ਭਾਈ ਮੁਹਕਮ ਸਿੰਘ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਭਾਈ ਮੋਹਕਮ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਚੌਥੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਜਗਜੀਵਨ ਰਾਏ ਜੀ ਅਤੇ ਮਾਤਾ ਦਾ ਨਾਮ ਸੰਭਲੀ ਜੀ ਹੈ। ਆਪ ਦਾ ਜਨਮ 1736 (1736) ਬਿ: 5 (5) ਚੇਤਰ ਨੂੰ ਹੋਇਆ। ਆਪ 15 (15) ਸਾਲ ਦੀ ਉਮਰ ਵਿੱਚ ਮਾਤਾ-ਪਿਤਾ ਸਮੇਤ ਦਸਵੀ ਪਾਤਸ਼ਾਹੀ ਜੀ ਦੀ ਸ਼ਰਨ ਵਿੱਚ ਆਏ ਸੀ। ਆਪ 1761 (1761) ਬਿ: ਨੂੰ ਸ੍ਰੀ ਚਮਕੌਰ ਸਾਹਿਬ ਜੀ ਦੀ ਜੰਗ ਵਿੱਚ ਸ਼ਹੀਦ ਹੋਏ।