ਭਾਮਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਭਾਮਾ ਇੱਕ ਭਾਰਤੀ ਫ਼ਿਲਮੀ ਅਦਾਕਾਰਾ ਅਤੇ ਮਾਡਲ ਹੈ। ਉਹ ਖ਼ਾਸ ਤੌਰ 'ਤੇ ਮਲਿਆਲਮ ਅਤੇ ਕੰਨੜ ਭਾਸ਼ਾ ਦੀਆਂ ਫ਼ਿਲਮਾਂ ਵਿੱਚ ਅਦਾਕਾਰੀ ਕਰਦੀ ਹੈ।

ਹਵਾਲੇ[ਸੋਧੋ]