ਸਮੱਗਰੀ 'ਤੇ ਜਾਓ

ਭਾਰਤੀ ਸ਼ਾਸਤਰੀ ਸੰਗੀਤ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
(ਭਾਰਤੀ ਕਲਾਸੀਕਲ ਸੰਗੀਤ ਤੋਂ ਮੋੜਿਆ ਗਿਆ)

ਭਾਰਤੀ ਸ਼ਾਸਤਰੀ ਸੰਗੀਤ ਭਾਰਤੀ ਉਪਮਹਾਂਦੀਪ ਦੇ ਸੰਗੀਤ ਨੂੰ ਕਿਹਾ ਜਾਂਦਾ ਹੈ।

ਭਾਰਤੀ ਸ਼ਾਸਤਰੀ ਸੰਗੀਤ ਨੂੰ ਅੱਗੋਂ, ਹਿੰਦੁਸਤਾਨੀ ਸੰਗੀਤ ਅਤੇ ਕਰਨਾਟਿਕ ਸੰਗੀਤ, ਦੋ ਭਾਗਾਂ ਵਿੱਚ ਵੰਡਿਆ ਗਿਆ ਹੈ।