ਭਾਰਤੀ ਜਨਤਾ ਪਾਰਟੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਭਾਰਤੀ ਜਨਤਾ ਪਾਰਟੀ (BJP - ਬੀ॰ਜੇ॰ਪੀ) ਭਾਰਤ ਦਾ ਇੱਕ ਰਾਸ਼ਟਰਵਾਦੀ ਰਾਜਨੀਤਕ ਦਲ ਹੈ। ਇਸ ਦਲ ਦੀ ਸਥਾਪਨਾ 6 ਅਪਰੈਲ 1980 ਵਿੱਚ ਹੋਈ ਸੀ।[1] ਇਸ ਦਲ ਦੇ ਵਰਤਮਾਨ ਪ੍ਰਧਾਨ ਰਾਜਨਾਥ ਸਿੰਘ ਹੈ। ਭਾਰਤੀ ਜਨਤਾ ਯੁਵਾ ਮੋਰਚਾ ਇਸ ਦਲ ਦਾ ਯੁਵਾ ਸੰਗਠਨ ਹੈ। 2004 ਦੇ ਸੰਸਦੀ ਚੋਣ ਵਿੱਚ ਇਸ ਦਲ ਨੂੰ 85 866 593 ਮਤ (22 %, 138 ਸੀਟਾਂ) ਮਿਲੇ ਸਨ। ਭਾਜਪਾ ਦਾ ਮੁੱਖਪੱਤਰ ਕਮਲ ਸੰਦੇਸ਼ ਹੈ, ਜਿਸਦੇ ਸੰਪਾਦਕ ਪ੍ਰਭਾਤ ਝਾ ਹੈ।

ਹਵਾਲੇ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png