ਸਮੱਗਰੀ 'ਤੇ ਜਾਓ

ਭਾਰਤ ਭਾਰਤੀ (ਇਨਾਮ)

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
(ਭਾਰਤ ਭਾਰਤੀ (ਪੁਰਸਕਾਰ) ਤੋਂ ਮੋੜਿਆ ਗਿਆ)

ਭਾਰਤ ਭਾਰਤੀ ਉੱਤਰ ਪ੍ਰਦੇਸ਼ ਹਿੰਦੀ ਸੰਸਥਾਨ ਦਾ ਸਭ ਤੋਂ ਵੱਡਾ ਸਾਹਿਤਕ ਇਨਾਮ ਹੈ। ਇਹ ਇਨਾਮ ਉੱਤਰ ਪ੍ਰਦੇਸ਼ ਹਿੰਦੀ ਸੰਸਥਾਨ, ਲਖਨਊ ਦੇ ਵਲੋਂ ਸਾਹਿਤ ਦੇ ਖੇਤਰ ਵਿੱਚ ਉੱਤਮ ਯੋਗਦਾਨ ਲਈ ਦਿੱਤਾ ਜਾਂਦਾ ਹੈ। ਇਨਾਮ ਵਿੱਚ ਭਾਰਤ ਭਾਰਤੀ ਸਨਮਾਨ ਦੇ ਰੂਪ ਵਿੱਚ ਯਾਦਗਾਰੀ ਚਿੰਨ, ਕੱਪੜੇ ਅਤੇ ਢਾਈ ਲੱਖ ਰੁਪਏ ਦੀ ਨਕਦ ਰਕਮ ਦਿੱਤੀ ਜਾਂਦੀ ਹੈ।

ਹਵਾਲੇ

[ਸੋਧੋ]