ਭਾਸ਼ਾ ਪਰਿਵਾਰ
Jump to navigation
Jump to search
ਭਾਸ਼ਾ ਪਰਿਵਾਰ ਆਪਸ ਵਿੱਚ ਸੰਬੰਧਤ ਭਾਸ਼ਾਵਾਂ ਦਾ ਪਰਵਾਰ ਜਾਂ ਟੱਬਰ ਹੁੰਦਾ ਹੈ ਜੋ ਇੱਕ ਸਾਂਝੀ ਪਿਤਰੀ ਭਾਸ਼ਾ ਵਿੱਚੋਂ ਨਿਕਲੀਆਂ ਹੁੰਦੀਆਂ ਹਨ। ਕਿਹੜੀਆਂ ਭਾਸ਼ਾਵਾਂ ਕਿਸ ਪਰਵਾਰ ਵਿੱਚ ਆਉਂਦੀਆਂ ਹਨ, ਇਸ ਦੇ ਲਈ ਵਿਗਿਆਨਕ ਆਧਾਰ ਹਨ। ਇਤਿਹਾਸਕ ਭਾਸ਼ਾ-ਵਿਗਿਆਨ ਦੀ ਜੈਨੇਟਿਕ ਤਕਨੀਕ ਦੀ ਪ੍ਰਕਿਰਿਆ ਨਾਲ ਸੰਸਾਰ-ਵਿਆਪੀ ਮੁੱਖ ਭਾਸ਼ਾਵਾਂ ਦੇ ਸ਼੍ਰੇਣੀਕਰਨ ਦੇ ਸੰਬੰਧ ਵਿੱਚ ਜਿਹੜੇ ਨਿਚੋੜ ਅਤੇ ਨਤੀਜੇ ਪ੍ਰਾਪਤ ਹੋਏ ਹਨ ਉਹਨਾਂ ਦੇ ਅਨੁਸਾਰ ਵਿਦਵਾਨਾਂ ਨੇ ਭਾਸ਼ਾਵਾਂ ਦੇ ਵੱਖ-ਵੱਖ 14 ਪਰਵਾਰ ਕਲਪੇ ਹਨ।[1]
ਇਹਨਾ 14 ਭਾਸ਼ਾ ਪਰਿਵਾਰਾਂ ਵਿੱਚੋ ਸਭ ਤੋ ਵੱਡੇ ਪਰਿਵਾਰ ਦਾ ਨਾਂ ''ਭਾਰਤ-ਯੂਰਪੀ"ਪਰਿਵਾਰ ਹੈ ਇਸ ਪਰਿਵਾਰ ਦੇ ਅੱਗੇ ਅੱਠ ਉਪ ਪਰਿਵਾਰ ਨਿਸਚਿਤ ਕੀਤੇ ਗਏ ਹਨ [2]
- ↑ ਸਿੰਘ, ਪ੍ਰੇਮ ਪ੍ਰਕਾਸ਼ (ਡਾਃ). ਪੰਜਾਬੀ ਭਾਸ਼ਾ ਦਾ ਜਨਮ ਤੇ ਵਿਕਾਸ. p. 58.
- ↑ ਬਰਾੜ, ਬੂਟਾ ਸਿੰਘ (2008). ਪੰਜਾਬੀ ਵਿਆਕਰਨ ਸਿਧਾਂਤ ਤੇ ਵਿਹਾਰ. ਪੰਜਾਬੀ ਭਵਨ ਲੁਧਿਆਣਾ: ਚੇਤਨਾ ਪ੍ਰਕਾਸ਼ਨ. p. 15. ISBN 81-7883-496-0.
ਹਵਾਲੇ[ਸੋਧੋ]
![]() |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |