ਭੁੰਦੜ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਭੁੰਦੜ ਪੰਜਾਬ ਦੇ ਮੁਕਤਸਰ ਜ਼ਿਲ੍ਹਾ ਦੇ ਤਹਿਸੀਲ ਗਿੱਦੜਬਾਹਾ ਦਾ ਇੱਕ ਪਿੰਡ ਹੈ। ਇਹ ਪਿੰਡ ਸ੍ਰੀ ਮੁਕਤਸਰ ਸਾਹਿਬ ਮਲੋਟ ਸੜਕ ਤੇ ਸਥਿਤ ਹੈ।