ਭੋਗੀਵਾਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਭੋਗੀਵਾਲ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਮਾਲੇਰਕੋਟਲਾ
ਮਾਲੇਰਕੋਟਲਾਮਾਲੇਰਕੋਟਲਾ
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਮਾਲੇਰਕੋਟਲਾ

ਭੋਗੀਵਾਲ ਪੰਜਾਬ ਵਿੱਚ ਮਾਲੇਰਕੋਟਲਾ ਜ਼ਿਲ੍ਹੇ ਦੇ ਬਲਾਕ ਮਾਲੇਰਕੋਟਲਾ ਦਾ ਇੱਕ ਪਿੰਡ ਹੈ। ਇਹ ਪਿੰਡ ਮਾਲੇਰਕੋਟਲਾ ਤੋਂ 5 ਕਿਲੋਮੀਟਰ ਦੀ ਦੂਰੀ ਤੇ ਲੁਧਿਆਣਾ-ਸੰਗਰੂਰ ਮੁੱਖ ਮਾਰਗ ਤੇ ਹੈ। ਇਸਦੇ ਨਾਲ ਲਗਦੇ ਪਿੰਡ ਫਲੌਂਡ ਕਲਾਂ, ਕੁੱਪ, ਬਾਲੇਵਾਲ ਹਨ।

ਰੇਲਵੇ ਸਟੇਸ਼ਨ ਮਾਲੇਰਕੋਟਲਾ ਇਸਦਾ ਨਜ਼ਦੀਕੀ ਰੇਲਵੇ ਸਟੇਸ਼ਨ ਹੈ[1]

ਹਵਾਲੇ[ਸੋਧੋ]