ਸਮੱਗਰੀ 'ਤੇ ਜਾਓ

ਭੋਪਾਲਵਾਲਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਭੋਪਾਲਵਾਲਾ ਸਿਆਲਕੋਟ ਜ਼ਿਲ੍ਹੇ ਦਾ ਇੱਕ ਵੱਡਾ ਪਿੰਡ ਹੈ, ਜੋ ਪੰਜਾਬ, ਪਾਕਿਸਤਾਨ ਦੇ ਉੱਤਰ-ਪੂਰਬ ਵਿੱਚ ਸਥਿਤ ਹੈ। ਇਹ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਿੰਡਾਂ ਵਿੱਚੋਂ ਇੱਕ ਹੈ ਅਤੇ ਇਥੋਂ ਦੀ ਜ਼ਮੀਨ ਬਹੁਤ ਉਪਜਾਊ ਹੈ।

ਬਾਹਰੀ ਲਿੰਕ

[ਸੋਧੋ]