ਭੋਰੰਜ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਭੋਰੰਜ ਵਿਧਾਨ ਸਭਾ ਹਲਕਾ

ਭੋਰੰਜ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਹਮੀਰਪੁਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 71,411 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਇਸ਼ਵਰ ਦਾਸ ਧੀਮਾਨ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਇਸ਼ਵਰ ਦਾਸ ਧੀਮਾਨ 71,411 64.30% 10,415 [2]
ਿਸਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]