ਭੱਜੀਆਂ ਬਾਹੀਂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
"ਭੱਜੀਆਂ ਬਾਹੀਂ"
ਲੇਖਕਵਰਿਆਮ ਸਿੰਘ ਸੰਧੂ
ਦੇਸ਼ਭਾਰਤ
ਭਾਸ਼ਾਪੰਜਾਬੀ
ਵੰਨਗੀਲੰਮੀ ਕਹਾਣੀ
ਪ੍ਰਕਾਸ਼ਨਸਿਰਜਣਾ,ਮੈਗਜ਼ੀਨ ਵਿੱਚ ਪਹਿਲੀ ਵਾਰ ਛਪੀ
ਪ੍ਰਕਾਸ਼ਨ ਕਿਸਮਪ੍ਰਿੰਟ

ਭੱਜੀਆਂ ਬਾਹੀਂ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦੀ ਪੰਜਾਬੀ ਵਿੱਚ ਜਟਿਲ-ਬਿਰਤਾਂਤ ਵਾਲੀ ਪੰਜਾਬ ਸੰਕਟ ਦੇ ਪ੍ਰਸੰਗ ਵਿੱਚ ਪੰਜਾਬੀ ਪਰਵਾਰ ਦਾ ਪ੍ਰਮਾਣਿਕ ਚਿਤਰ ਪੇਸ਼ ਕਰਦੀ ਕਹਾਣੀ ਹੈ ਜੋ 1980ਵਿਆਂ ਵਿੱਚ ਪਹਿਲੀ ਵਾਰ ਛਪੀ ਸੀ।

ਹਵਾਲੇ[ਸੋਧੋ]