ਮਚਾਕੀ ਕਲਾਂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਮਚਾਕੀ ਕਲਾਂ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1300ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 3400ਹੈ। ਇਸ ਪਿੰਡ ਦੇ ਵਿੱਚਡਾਕਘਰ ਵੀ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਫਰੀਦਕੋਟ ਸਾਦਿਕ ਸੜਕਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨਫਰੀਦਕੋਟ 11ਕਿਲੋਮੀਟਰ ਦੀ ਦੂਰੀ ਤੇ ਹੈ।