ਮਟਵਾਣੀ
ਦਿੱਖ
ਮਟਵਾਣੀ | |
|---|---|
ਪਿੰਡ | |
| ਦੇਸ਼ | |
| ਰਾਜ | ਪੰਜਾਬ |
| ਜ਼ਿਲ੍ਹਾ | ਮੋਗਾ |
| ਬਲਾਕ | ਮੋਗਾ-1 |
| ਭਾਸ਼ਾਵਾਂ | |
| • ਸਰਕਾਰੀ | ਪੰਜਾਬੀ (ਗੁਰਮੁਖੀ) |
| • Regional | ਪੰਜਾਬੀ |
| ਸਮਾਂ ਖੇਤਰ | ਯੂਟੀਸੀ+5:30 (IST) |
| ਨੇੜੇ ਦਾ ਸ਼ਹਿਰ | ਮੋਗਾ |
ਮਟਵਾਣੀ ਭਾਰਤੀ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਲਾਕ ਮੋਗਾ-1 ਦਾ ਇੱਕ ਪਿੰਡ ਹੈ।[1]
ਇਹ ਸਿੱਖ ਧਰਮ ਦੇ ਇਤਿਹਾਸ ਵਿੱਚ ਮਹੱਤਵਪੂਰਨ ਹੈ, ਕਿਉਂਕਿ ਇਸ ਪਿੰਡ ਵਿੱਚ ਛੇਵੇਂ ਸਿੱਖ ਗੁਰੂ, ਸ਼੍ਰੀ ਗੁਰੂ ਹਰਗੋਬਿੰਦ ਜੀ ਨਾਲ ਸੰਬੰਧਿਤ ਇੱਕ ਗੁਰਦੁਆਰਾ ਸਾਹਿਬ ਹੈ।
ਇਸ ਪਿੰਡ ਦੇ ਵਾਸੀ ਮੁੱਖ ਤੌਰ 'ਤੇ ਜੱਟਾਂ ਦੇ ਕੋਰੋਟਾਣਾ ਸਰਾਂ ਸਮੂਹ ਦੇ ਮੈਂਬਰ ਹਨ।
ਹਵਾਲੇ
[ਸੋਧੋ]| ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |