ਸਮੱਗਰੀ 'ਤੇ ਜਾਓ

ਮਦਨ ਲਾਲ ਬੱਗਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ


ਮਦਨ ਲਾਲ ਬੱਗਾ
MLA, Punjab Legislative Assembly
ਦਫ਼ਤਰ ਸੰਭਾਲਿਆ
2022
ਤੋਂ ਪਹਿਲਾਂRakesh Pandey
ਹਲਕਾLudhiana North
ਬਹੁਮਤAam Aadmi Party
ਨਿੱਜੀ ਜਾਣਕਾਰੀ
ਸਿਆਸੀ ਪਾਰਟੀAam Aadmi Party
ਰਿਹਾਇਸ਼Punjab

ਮਦਨ ਲਾਲ ਬੱਗਾ ਇੱਕ ਭਾਰਤੀ ਸਿਆਸਤਦਾਨ ਹਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਹਨ। ਉਹ ਆਮ ਆਦਮੀ ਪਾਰਟੀ ਦੇ ਮੈਂਬਰ ਹਨ।[1][2] ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਚੁਣੇ ਗਏ ਸਨ।[3]

ਵਿਧਾਨ ਸਭਾ ਦੇ ਮੈਂਬਰ

[ਸੋਧੋ]

ਮਦਨ ਲਾਲਾ ਬੱਗਾ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 92 ਸੀਟਾਂ ਜਿੱਤ ਕੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਵਿੱਚ ਮਜ਼ਬੂਤ 79% ਬਹੁਮਤ ਹਾਸਲ ਕੀਤਾ। ਸਾਂਸਦ ਭਗਵੰਤ ਮਾਨ ਨੇ 16 ਮਾਰਚ 2022 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ[4]

ਪੰਜਾਬ ਵਿਧਾਨ ਸਭਾ ਦੀ ਕਮੇਟੀ ਦੀਆਂ ਜ਼ਿੰਮੇਵਾਰੀਆਂ

ਹਵਾਲੇ

[ਸੋਧੋ]
  1. "vidhan Sabha". punjabassembly.nic.in. Archived from the original on 2021-05-14. Retrieved 2022-06-13.
  2. "vidhan Sabha". punjabassembly.nic.in. Archived from the original on 14 May 2021. Retrieved 2022-06-13.
Unrecognised parameter

ਫਰਮਾ:IN MLA box

ਫਰਮਾ:Aam Aadmi Party