ਸਮੱਗਰੀ 'ਤੇ ਜਾਓ

ਮਨਾਲੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਮਨਾਲੀ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਮਨਾਲੀ ਵਿਧਾਨ ਸਭਾ ਹਲਕਾ

ਮਨਾਲੀ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕੁੱਲੂ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 60,818 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਗੋਵਿੰਦ ਸਿੰਘ ਠਾਕੁਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਗੋਵਿੰਦ ਸਿੰਘ ਠਾਕੁਰ 60,818 80.50% 3,198 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]