ਮਨੁੱਖ
" | ਮਨੁੱਖ Temporal range: ਨਵੀਨਤਮ - ਹਾਲੀਆ |
|
---|---|
![]() |
|
ਮਰਦ ਅਤੇ ਔਰਤ | |
ਨਿਮਨਤਮ ਸਰੋਕਾਰ (ਆਈ ਯੂ ਸੀ ਐਨ 3.1)
|
|
" | ਵਿਗਿਆਨਿਕ ਵਰਗੀਕਰਨ | |
ਜਗਤ: | Animalia (ਐਨੀਮੇਲੀਆ) |
ਸੰਘ: | ਕੋਰਡਾਟਾ |
ਵਰਗ: | ਮੈਮੇਲੀਆ |
ਤਬਕਾ: | ਪ੍ਰਿਮੇਟਸ |
ਪਰਿਵਾਰ: | ਹੋਮੀਨਿਡਾਈ |
ਉੱਪ-ਪਰਿਵਾਰ: | ਹੋਮੀਨਿਨਾਈ |
Tribe: | ਹੋਮੀਨੀਨੀ |
ਜਿਣਸ: | ਹੋਮੋ |
ਪ੍ਰਜਾਤੀ: | ਐਚ. ਸੇਪੀਅਨਜ |
ਉੱਪ-ਪ੍ਰਜਾਤੀ: | ਐਚ. ਐੱਸ. ਸੇਪੀਅਨਜ |
Trinomial name | |
ਹੋਮੋ ਸੇਪੀਅਨਜ ਸੇਪੀਅਨਜ ਕੈਰੋਲਸ ਲਿਨਾਏਅਸ, 1758 |
ਮਨੁੱਖ ਦੁੱਧ ਚੁੰਘਾਉਣ ਵਾਲੇ ਜਾਨਵਰਾਂ ਦੀ ਇੱਕ ਉਪਜਾਤੀ ਹੈ। ਇਹਨਾਂ ਦਾ ਆਰੰਭ ਅਫ਼ਰੀਕਾ ਵਿੱਚ ਹੋਇਆ। ਲਗਪਗ ਦੋ ਲੱਖ ਸਾਲ ਪਹਿਲਾਂ ਇਸ ਪ੍ਰਾਣੀ ਨੇ ਅਨਾਟਮੀ ਪੱਖੋਂ ਆਧੁਨਿਕਤਾ ਧਾਰਨ ਕਰ ਲਈ ਸੀ ਅਤੇ ਲਗਪਗ ਪੰਜਾਹ ਹਜ਼ਾਰ ਸਾਲ ਪਹਿਲਾਂ ਵਰਤੋਂ ਵਿਹਾਰ ਦੀ ਪੂਰੀ ਅੱਡਰਤਾ ਪ੍ਰਤੱਖ ਹੋ ਗਈ ਸੀ। ਇੱਕ ਬਾਂਦਰਹਾਰ ਬਣਮਾਣਸ ਏਪ ਇਸ ਦਾ ਸਭ ਤੋਂ ਨੇੜਲਾ ਸੰਬੰਧੀ ਹੈ। ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ "ਧਰਤੀ-ਵਿਗਿਆਨੀਆਂ ਦੁਆਰਾ ਤ੍ਰੇਤਾ ਕਹੇ ਜਾਣ ਵਾਲੇ ਯੁਗ.... ਵਿੱਚ, ਜਿਸ ਨੂੰ ਅਜੇ ਠੀਕ ਨਿਸ਼ਚਿਤ ਨਹੀਂ ਕੀਤਾ ਜਾ ਸਕਦਾ, ਪਰ ਜੋ ਸੰਭਵ ਹੈ ਇਸ ਤ੍ਰੇਤਾ ਮਹਾਕਲਪ ਦਾ ਪਰਲੋ ਰਿਹਾ ਹੋਵੇਗਾ, ਕਿਤੇ ਊਸ਼ਣ ਕਟੀਬੰਧ ਦੇ ਕਿਸੇ ਪ੍ਰਦੇਸ਼ ਵਿੱਚ - ਸੰਭਵ ਹੈ ਇੱਕ ਵਿਸ਼ਾਲ ਮਹਾਂਦੀਪ ਵਿੱਚ ਜੋ ਹੁਣ ਹਿੰਦ ਮਹਾਸਾਗਰ ਵਿੱਚ ਸਮਾ ਗਿਆ ਹੈ - ਮਾਨਵਹਾਰ ਬਾਂਦਰਾਂ ਦੀ ਕੋਈ ਵਿਸ਼ੇਸ਼ ਤੌਰ ਤੇ ਅਤੀਵਿਕਸਿਤ ਜਾਤੀ ਰਿਹਾ ਕਰਦੀ ਸੀ। ਡਾਰਵਿਨ ਨੇ ਸਾਡੇ ਇਹਨਾਂ ਪੂਰਵਜਾਂ ਦਾ ਲੱਗਭੱਗ ਯਥਾਰਥਕ ਵਰਣਨ ਕੀਤਾ ਹੈ। ਉਨ੍ਹਾਂ ਦਾ ਸਮੁੱਚਾ ਸਰੀਰ ਵਾਲਾਂ ਨਾਲ ਢਕਿਆ ਰਹਿੰਦਾ ਸੀ, ਉਨ੍ਹਾਂ ਦੇ ਦਾਹੜੀ ਅਤੇ ਨੁਕੀਲੇ ਕੰਨ ਸਨ, ਅਤੇ ਉਹ ਸਮੂਹਾਂ(ਇੱਜੜਾਂ) ਵਿੱਚ ਰੁੱਖਾਂ ਉੱਤੇ ਰਿਹਾ ਕਰਦੇ ਸਨ।"[1]
ਹਵਾਲੇ[ਸੋਧੋ]
- ↑ ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ - ਪੰਨਾ 1
![]() |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |