ਮਨੋਜ ਕੁਮਾਰ ਇੱਕ ਭਾਰਤੀ ਮੁੱਕੇਬਾਜ਼ ਹੈ। ਉਸ ਦਾ ਜਨਮ 10 ਦਸੰਬਰ 1986 ਨੂੰ ਹਰਿਆਣਾ ਵਿੱਚ ਹੋਇਆ। 2010 ਦੀਆਂ ਕਾਮਨਵੈਲਥ ਖੇਡਾਂ ਵਿੱਚ ਮਨੋਜ ਨੇ ਲਾਈਟ ਵੈਲਟਰਵੇਟ ਵਰਗ ਵਿੱਚ ਸੋਨੇ ਦਾ ਤਗਮਾ ਜਿੱਤਿਆ।[1]
ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ।