ਮਨੰਮ ਦੱਤਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਮਨਮੂਨ ਦੱਤਾ ਇੱਕ ਭਾਰਤੀ ਫ਼ਿਲਮ ਅਤੇ ਟੈਲੀਵਿਜ਼ਨ ਅਦਾਕਾਰਾ ਅਤੇ ਮਾਡਲ ਹੈ। ਉਹ ਲੰਮੇ ਸਮੇਂ ਤੋਂ ਚੱਲ ਰਹੀ ਹਿੰਦੀ ਸਿਟਿਕਾਮ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਿਚ ਬਬੀਤਾ ਦਾ ਕਿਰਦਾਰ ਨਿਭਾਉਂਦੀ ਹੈ।[1]

ਮੁੱਢਲਾ ਜੀਵਨ ਅਤੇ ਸਿੱਖਿਆ[ਸੋਧੋ]

ਦੱਤਾ ਦਾ ਜਨਮ ਪੱਛਮੀ ਬੰਗਾਲ ਦੇ ਦੁਰਗਾਪੁਰ ਵਿਚ ਗਾਇਕਾਂ ਦੇ ਇੱਕ ਪਰਿਵਾਰ ਵਿਚ ਹੋਇਆ ਸੀ। ਉਸਨੇ ਕਲਾਸੀਕਲ ਸੰਗੀਤ ਵਿਚ ਰਸਮੀ ਸਿਖਲਾਈ ਲਈ। ਆਪਣੀ ਉੱਚ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਉਸਨੇ ਪੁਣੇ, ਮਹਾਰਾਸ਼ਟਰ ਵਿੱਚ ਇੱਕ ਕਾਲਜ ਵਿੱਚ ਦਾਖ਼ਲਾ ਲੈ ਲਿਆ।[2] ਉਸਨੇ ਅੰਗਰੇਜੀ ਵਿਚ ਐਮ ਏ ਕੀਤੀ ਹੈ।[3]

ਹਵਾਲੇ[ਸੋਧੋ]