ਸਮੱਗਰੀ 'ਤੇ ਜਾਓ

ਮਰਾੜ੍ਹ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਮਰਾੜ੍ਹ ਭਾਰਤੀ ਪੰਜਾਬ ਦੇ ਜ਼ਿਲ੍ਹੇ ਫ਼ਰੀਦਕੋਟ ਦਾ ਪਿੰਡ ਹੈ। ਇਸ ਪਿੰਡ ਨੂੰ ਮਾਨ ਮਰਾੜ੍ਹ ਵੀ ਕਿਹਾ ਜਾਂਦਾ ਹੈ। ਇਹ ਪਿੰਡ ਸਾਦਿਕ ਤੋਂ 6 ਕਿਲੋਮੀਟਰ ਦੀ ਦੂਰੀ ਤੇ ਪੱਛਮ ਵੱਲ ਸਥਿਤ ਹੈ। ਪ੍ਰਸਿੱਧ ਪੰਜਾਬੀ ਗੀਤਕਾਰ ਬਾਬੂ ਸਿੰਘ ਮਾਨ ਦਾ ਜਨਮ ਏਥੇ ਹੀ ਹੋਇਆ ਹੈ।

ਹਵਾਲੇ[ਸੋਧੋ]