ਮਰੀਅਮ ਬੱਟ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਮਰੀਅਮ ਅਨਵਰ ਬੱਟ ਸਿਆਲਕੋਟ ਦੀ ਇੱਕ ਮਹਿਲਾ ਕ੍ਰਿਕਟਰ ਹੈ। ਉਸ ਨੇ ਟੈਸਟ ਕ੍ਰਿਕਟ ਅਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਵਿੱਚ ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ ਦੀ ਨੁਮਾਇੰਦਗੀ ਕੀਤੀ ਹੈ।[1]

ਹਵਾਲੇ[ਸੋਧੋ]

  1. "Mariam Butt". ESPNcricinfo. Retrieved 4 October 2013.