ਮਹਾਂਨਗਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਮਹਾਂਨਗਰ ਇੱਕ ਵੱਡਾ ਸ਼ਹਿਰ ਹੁੰਦਾ ਹੈ ਜੋ ਕਿਸੇ ਦੇਸ਼ ਜਾਂ ਖੇਤਰ ਦੀਆਂ ਆਰਥਿਕ, ਰਾਜਨੀਤਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਦਾ ਕੇਂਦਰ ਹੁੰਦਾ ਹੈ।