ਮਾਣਕ ਖ਼ਾਨਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਮਾਣਕ ਖਾਨਾ ਤੋਂ ਰੀਡਿਰੈਕਟ)
ਮਾਣਕ ਖ਼ਾਨਾ
ਸਮਾਂ ਖੇਤਰਯੂਟੀਸੀ+5:30
ਵਾਹਨ ਰਜਿਸਟ੍ਰੇਸ਼ਨPB 03, PB 40

ਮਾਣਕ ਖਾਨਾ, ਪੰਜਾਬ ਵਿੱਚ ਬਠਿੰਡੇ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਤਹਿਸੀਲ ਮੌੜ ਦੇ ਅਧੀਨ ਆਉਂਦਾ ਹੈ।[1][2]2022 ਵਿੱਚ ਪਿੰਡ ਮਾਣਕ ਖਾਨਾ ਦੀ ਸਰਪੰਚ ਸੈਸਨਦੀਪ ਕੌਰ ਨੂੰ ਗ੍ਰਾਮ ਪੰਚਾਇਤ ਵਿਕਾਸ ਵਿਉਂਤਬੰਦੀ ਦਾ ਐਵਾਰਡ ਹਾਸਲ ਹੋਇਆ ਹੈ। ਸਰਪੰਚ ਸੈਸ਼ਨਦੀਪ ਕੌਰ ਦੀ ਯੋਗ ਅਗਵਾਈ ਵਿਚ ਪਿੰਡ ਨੇ ਤਿੰਨ ਕੌਮੀ ਐਵਾਰਡ ਹਾਸਲ ਕੀਤੇ ਹਨ।[3]

ਹਵਾਲੇ[ਸੋਧੋ]

  1. "ਬਲਾਕ ਅਨੁਸਾਰ ਪਿੰਡਾਂ ਦੀ ਸੂਚੀ". ਪੰਜਾਬ ਰਾਜ ਪਲਾਨਿੰਗ ਬੋਰਡ. Retrieved 4 ਅਗਸਤ 2013.
  2. Villages in Bathinda District, Punjab state
  3. Service, Tribune News. "ਰਾਏ ਖ਼ਾਨਾ ਤੇ ਮਾਣਕ ਖ਼ਾਨਾ ਦੀਆਂ ਪੰਚਾਇਤਾਂ ਨੂੰ ਮਿਲੇ ਕੌਮੀ ਪੁਰਸਕਾਰ". Tribuneindia News Service. Retrieved 2023-06-21.