ਮਾਤਾ ਖੀਵੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ।ਮਾਤਾ ਖੀਵੀ ਜੀ ਦਾ ਵਿਆਹ ਫੇਰੂ ਮੱਲ ਦੇ ਬੇਟੇ ਭਾਈ ਲਹਿਣਾ ਜੀ ਨਾਲ ਸੰਨ 1519 ਵਿੱਚ ਹੋਇਆ।