ਮਿੱਡੂ ਮਾਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਮਿੱਡੂ ਮਾਨ[ਸੋਧੋ]

ਪਿੰਡ ਮਿੱਡੂ ਮਾਨ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 350 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 800 ਹੈ। ਇਸ ਪਿੰਡ ਦੇਨੇੜੇ ਦਾ ਡਾਕਘਰ ਮਹਿਮੂਅਨਾ 3 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203ਹੈ। ਇਹ ਪਿੰਡ ਫਰੀਦਕੋਟ ਸਾਦਿਕ ਸੜਕ ਤੋਂ 1ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨਫਰੀਦਕੋਟ 15 ਕਿਲੋਮੀਟਰ ਦੀ ਦੂਰੀ ਤੇ ਹੈ।