ਮੀਂਹ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
Black storm clouds under which a grey sheet of rain is falling on grasslands.
ਵਰਖਾ

ਮੀਂਹ (ਜਾਂ ਵਰਖਾ ਜਾਂ ਬਾਰਸ਼/ਬਰਸਾਤ) ਬੂੰਦਾਂ ਦੇ ਰੂਪ ਵਿੱਚ ਉਹ ਤਰਲ ਪਾਣੀ ਹੁੰਦਾ ਹੈ ਜੋ ਬੱਦਲਾਂ ਦੇ ਸੰਘਣੇ ਹੋਣ ਤੋਂ ਬਾਅਦ ਧਰਤੀ ਉੱਤੇ ਡਿੱਗਦਾ ਹੈ ਭਾਵ ਇਹ ਧਰਤੀ ਦੀ ਖਿੱਚ ਨਾਲ਼ ਹੇਠਾਂ ਆਉਣ ਜੋਗਾ ਭਾਰੀ ਹੋ ਜਾਂਦਾ ਹੈ। ਇਹ ਪਾਣੀ ਚੱਕਰ ਦਾ ਇੱਕ ਮੁੱਖ ਅੰਗ ਹੈ ਅਤੇ ਧਰਤੀ ਉੱਤੇ ਤਾਜ਼ੇ ਪਾਣੀ ਨੂੰ ਲਿਆਉਣ ਲਈ ਜ਼ੁੰਮੇਵਾਰ ਹੁੰਦਾ ਹੈ। ਭਾਰਤ ਦੇ ਸਮੁੰਦਰੀ ਖੇਤਰਾਂ ਵਿਚ ਤਾਂ ਲਗਪਗ ਸਾਰਾ ਸਾਲ ਹੀ ਮੀਂਹ ਪੈਂਦਾ ਹੈ ਪਰ ੳੁੱਤਰੀ ਭਾਰਤ ਵਿੱਚ ਜ਼ਿਅਾਦਾਤਰ ਮੀਂਹ ਜੁਲਾੲੀ ਅਗਸਤ ਦੇ ਮਹੀਨੇ ਪੈਂਦਾ ਹੈ ਕਿੳੁਂਕਿ ੲਿਹ ਮੀਂਹ ਮਾਨਸੂਨ ਪੌਣਾਂ ਦੇ ਅਾੳੁਣ ਕਾਰਨ ਪੈਂਦਾ ਹੈ।