ਮੀਆਂ ਮੀਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਦਾਰਾ ਸਿਕੋਹ (ਮੀਆਂ ਮੀਰ ਅਤੇ ਮੁੱਲਾ ਸ਼ਾਹ ਬਦਖਸ਼ੀ ਨਾਲ), ਅੰਦਾਜ਼ਨ 1635

ਸਾਈਂ ਮੀਆਂ ਮੀਰ ਮੁਹੰਮਦ ਸਾਹਿਬ (ਅੰਦਾਜ਼ਨ 1550 – 11 ਅਗਸਤ 1635), ਮੀਆਂ ਮੀਰ ਵਜੋ ਪ੍ਰਸਿੱਧ ਸੂਫੀ ਸੰਤ ਸਨ। ਉਹ ਲਾਹੌਰ, ਖਾਸ ਧਰਮਪੁਰਾ (ਅੱਜ ਪਾਕਿਸਤਾਨ) ਵਿੱਚ ਰਹਿੰਦੇ ਸਨ। ਉਹ ਖਲੀਫ਼ਾ ਉਮਰ ਇਬਨ ਅਲ-ਖੱਤਾਬ ਦੇ ਸਿਧੇ ਉੱਤਰ-ਅਧਿਕਾਰੀ ਸਨ। ਉਹ ਸੂਫ਼ੀਆਂ ਦੇ ਕਾਦਰੀ ਫ਼ਿਰਕੇ ਨਾਲ ਸਬੰਧਤ ਸਨ।[1] ਉਹ ਮੁਗਲ ਬਾਦਸ਼ਾਹ ਸ਼ਾਹ ਜਹਾਨ ਦੇ ਸਭ ਤੋਂ ਵੱਡੇ ਪੁੱਤਰ, ਦਾਰਾ ਸਿਕੋਹ ਦੇ ਮੁਰਸਦ ਹੋਣ ਨਾਤੇ ਬਹੁਤ ਮਸ਼ਹੂਰ ਸਨ।

ਮੀਆਂ ਮੀਰ ਅਤੇ ਬਾਦਸ਼ਾਹ ਜਹਾਂਗੀਰ[ਸੋਧੋ]

ਮੀਆਂ ਮੀਰ ਦਾ ਮਕਬਰਾ

ਮੀਆਂ ਮੀਰ ਅਤੇ ਗੁਰੂ ਸਾਹਿਬਾਨ[ਸੋਧੋ]

ਹਰਿਮੰਦਰ ਸਾਹਿਬ ਦੀ ਨੀਂਹ[ਸੋਧੋ]

ਸ੍ਰੀ ਗੁਰੁ ਅਰਜਨ ਦੇਵ ਜੀ ਨੇ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਨੂੰ ਅੰਮ੍ਰਿਤਸਰ ਬੁਲਾ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ 3 ਜਨਵਰੀ 1588 ਈਸਵੀ ਨੂੰ ਸਾਈਂ ਮੀਆਂ ਮੀਰ ਜੀ ਦੇ ਹੱਥੋਂ ਰਖਵਾਈ ਸੀ।[1][2]

ਬਾਹਰੀ ਲਿੰਕ[ਸੋਧੋ]

ਹਵਾਲੇ[ਸੋਧੋ]