ਸਮੱਗਰੀ 'ਤੇ ਜਾਓ

ਮੂਨ ਦੀ ਅੱਖ(ਕਹਾਣੀ ਸੰਗ੍ਰਹਿ)

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਮੂਨ ਦੀ ਅੱਖ, ਕਹਾਣੀ ਸੰਗ੍ਰਹਿ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਮੋਹਨ ਭੰਡਾਰੀ ਦਾ ਇੱਕ ਚਰਚਿਤ ਕਹਾਣੀ ਸੰਗ੍ਰਹਿ ਹੈ। ਇਹ ਕਹਾਣੀ ਸੰਗ੍ਰਹਿ ਸਾਲ 1995 ਈ ਵਿਚ ਪ੍ਰਕਾਸ਼ਿਤ ਹੋਇਆ। ਇਸ ਵਿਚ ਕਹਾਣੀਕਾਰ ਨੇ ਕੁੱਲ 7 ਕਹਾਣੀਆਂ ਸ਼ਾਮਿਲ ਕੀਤੀਆਂ ਹਨ। ਇਨ੍ਹਾਂ ਕਹਾਣੀਆਂ ਵਿਚ ਪੰਜਾਬ ਸੰਕਟ ਦੇ ਸਮਿਆਂ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕੀਤੀ ਹੈ। ਇਨ੍ਹਾਂ ਵਿਚ ਦੰਗਿਆਂ ਦੇ ਸਮੇਂ ਪੀੜਤ ਲੋਕਾਂ ਦੀਆਂ ਸਮਸਿਆਵਾਂ ਅਤੇ ਡਰ ਨੂੰ ਬਹੁਤ ਬਰੀਕੀ ਨਾਲ ਸਿਰਜਿਆ ਗਿਆ ਹੈ।[1]

ਕਹਾਣੀਆਂ

[ਸੋਧੋ]
  • ਕਬੂਤਰ
  • ਮੂਨ ਦੀ ਅੱਖ
  • ਸਾਂਝ
  • ਕੇਸ ਵਾਹ ਜਿਉਣੀਏ ǃ
  • ਪਾੜ
  • ਉਰਫ਼
  • ਸੱਟ

ਹਵਾਲੇ

[ਸੋਧੋ]
  1. ਕੈਂਥ, ਸਤਨਾਮ ਸਿੰਘ (2022). ਸਾਹਿਤਕ ਦ੍ਰਿਸ਼ਟੀਕੋਣ. ਸਮਾਣਾ: ਸਹਿਜ ਪਬਲੀਕੇਸ਼ਨ. ISBN 978-81-942217-0-8.