ਮੈਗਜ਼ੀਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਇੱਕ ਮੈਗਜ਼ੀਨ ਇੱਕ ਬਾਕਾਇਦਾ ਪ੍ਰਕਾਸ਼ਨ ਹੁੰਦਾ ਹੈ, ਆਮ ਤੌਰ 'ਤੇ ਹਫਤਾਵਾਰੀ ਜਾਂ ਮਾਸਿਕ ਤੌਰ 'ਤੇ ਪ੍ਰਕਾਸ਼ਿਤ ਹੁੰਦਾ ਹੈ, ਜਿਸ ਵਿੱਚ ਕਈ ਤਰ੍ਹਾਂ ਦੀ ਸਮੱਗਰੀ ਹੁੰਦੀ ਹੈ। ਉਹਨਾਂ ਨੂੰ ਆਮ ਤੌਰ 'ਤੇ ਇਸ਼ਤਿਹਾਰਬਾਜ਼ੀ, ਖਰੀਦ ਮੁੱਲ, ਇਕੱਤਰ ਗਾਹਕੀਆਂ, ਜਾਂ ਤਿੰਨਾਂ ਦੇ ਸੁਮੇਲ ਨਾਲ਼ ਆਰਥਿਕ ਤੌਰ ਤੇ ਚਲਾਇਆ ਜਾਂਦਾ ਹੈ।