ਮੋਰਾਂਵਾਲੀ (ਫ਼ਰੀਦਕੋਟ )

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਮੋਰਾਂ ਵਾਲੀ ਜ਼ਿਲਾ ਫ਼ਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 975 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1950ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਫਰੀਦਕੋਟ ਤਲਵੰਡੀ ਭਾਈ ਸੜਕ ਤੋਂ 3 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਿਰੋਜ਼ਪੁਰ 9 ਕਿਲੋਮੀਟਰ ਦੀ ਦੂਰੀ ਤੇ ਹੈ।