ਮੋਲ (ਇਕਾਈ)
ਦਿੱਖ
| ਮੋਲ | |
|---|---|
| ਇਕਾਈ ਪ੍ਰਣਾਲੀ | ਐਸਆਈ ਬੇਸ ਯੂਨਿਟ |
| ਦੀ ਇਕਾਈ ਹੈ | ਪਦਾਰਥ ਦੀ ਮਾਤਰਾ |
| ਚਿੰਨ੍ਹ | mol |
ਮੋਲ ਇਕਾਈ ਕਿਸੇ ਸਪੀਸਿਜ਼ (ਪਰਮਾਣੂ, ਅਣੂ, ਆਇਨ ਜਾਂ ਕਣ) ਦੇ ਇੱਕ ਮੋਲ[1] ਵਿੱਚ ਪਦਾਰਥ ਦੀ ਮਾਤਰਾ ਦੀ ਉਹ ਸੰਖਿਆ ਹੈ ਜੋ ਗਰਾਮ ਵਿੱਚ ਉਸ ਦੇ ਪਰਮਾਣੁ ਜਾਂ ਅਣੂਵੀਂ ਪੁੰਜ ਦੇ ਬਰਾਬਰ ਹੁੰਦੀ ਹੈ। ਕਿਸੇ ਪਦਾਰਥ ਦੇ ਇੱਕ ਮੋਲ ਵਿੱਚ ਕਣਾਂ ਦੀ ਸੰਖਿਆ ਨਿਸ਼ਚਿਤ ਹੁੰਦੀ ਹੈ ਜਿਸ ਦਾ ਮਾਨ 6.022×1023 ਹੁੰਦਾ ਹੈ ਜੋ ਕਿ 12 ਗ੍ਰਾਮ ਕਾਰਬਨ-12 ਵਿੱਚ ਹੁੰਦਾ ਹੈ। ਇਸ ਨੂੰ ਆਵੋਗਾਦਰੋ ਸਥਿਰ ਅੰਕ ਕਹਿੰਦੇ ਹਨ ਜਿਸ ਨੂੰ No ਨਾਲ ਦਰਸਾਇਆ ਜਾਂਦਾ ਹੈ। ਸੰਨ 1896 ਵਿੱਚ ਵਿਲਹੇਲਮ ਉਸਟਵਾਲਡ ਨੇ ਮੋਲ ਸ਼ਬਦ ਪ੍ਰਸਤਾਵਿਤ ਕੀਤਾ ਸੀ ਜੋ ਲੈਟਿਨ ਭਾਸ਼ਾ ਦੇ ਸ਼ਬਦ ਮੋਲਸ ਤੋਂ ਲਿਆ ਗਿਆ ਹੈ ਜਿਸ ਦਾ ਅਰਥ ਹੁੰਦਾ ਹੈ ਢੇਰ। ਸੰਨ 1967 ਵਿੱਚ ਮੋਲ ਇਕਾਈ ਸਵੀਕਾਰ ਕਰ ਲਈ ਗਈ।[2]
ਉਦਾਹਰਨ
[ਸੋਧੋ]ਹਵਾਲੇ
[ਸੋਧੋ]- ↑ 14th CGPM (1971):Resolution 3
- ↑ mole, n.8, Oxford English Dictionary, Draft Revision Dec. 2008