ਮੌੜ (ਫ਼ਰੀਦਕੋਟ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਮੌੜ (ਫਰੀਦਕੋਟ) ਤੋਂ ਰੀਡਿਰੈਕਟ)

ਮੋੜ ਪਿੰਡ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2900 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204 ਹੈ। ਇਹ ਪਿੰਡ ਕੋਟਕਪੂਰਾ ਮੁਕਤਸਰ ਸੜਕ ਤੋਂ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 8 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ[ਸੋਧੋ]