ਮ੍ਰਿਣਾਲਿਨੀ ਸਾਰਾਭਾਈ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਮ੍ਰਿਣਾਲਿਨੀ ਸਾਰਾਭਾਈ (11 ਮਈ 1918 -  21 ਜਨਵਰੀ 2016)[1] ਇੱਕ ਮਸ਼ਹੂਰ ਭਾਰਤੀ ਕਲਾਸੀਕਲ ਨਰਤਕੀ, ਕੋਰੀਓਗ੍ਰਾਫਰ ਅਤੇ ਇੰਸਟ੍ਰਕਟਰ ਸੀ। ਉਹ ਅਹਿਮਦਾਬਾਦ ਸ਼ਹਿਰ ਵਿੱਚ ਨਾਚ, ਡਰਾਮਾ, ਸੰਗੀਤ ਦੀ ਸਿਖਲਾਈ ਦੇਣ ਲਈ ਇਕ ਪਰਫ਼ਾਰਮਿੰਗ ਆਰਟਸ ਦੀ ਇੰਸਟੀਚਿਊਟ, ਦਰਪਣ ਅਕੈਡਮੀ ਦੀ ਸੰਸਥਾਪਕ ਡਾਇਰੈਕਟਰ ਸੀ।[2] 

ਹਵਾਲੇ[ਸੋਧੋ]

  1. Debra Craine and Judith Mackrell (2010). The Oxford Dictionary of Dance. Oxford: University Press. p. 396. ISBN 0199563446. 
  2. Indira Gandhi Memorial Trust (1993). Challenges of the twenty-first century: Conference 1991. Taylor & Francis. p. 375. ISBN 81-224-0488-X.