ਮੱਦੋਕੇ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਮੱਦੋਕੇ
ਮੱਦੋਕੇ is located in Punjab
ਮੱਦੋਕੇ
ਪੰਜਾਬ, ਭਾਰਤ ਚ ਸਥਿਤੀ
30°45′18″N 75°19′25″E / 30.755131°N 75.323521°E / 30.755131; 75.323521
ਦੇਸ਼ India
ਰਾਜਪੰਜਾਬ
ਜ਼ਿਲ੍ਹਾਮੋਗਾ
ਬਲਾਕਮੋਗਾ-1
 • ਘਣਤਾ/ਕਿ.ਮੀ. (/ਵਰਗ ਮੀਲ)
ਭਾਸ਼ਾਵਾਂ
 • ਸਰਕਾਰੀਪੰਜਾਬੀ (ਗੁਰਮੁਖੀ)
 • Regionalਪੰਜਾਬੀ
ਟਾਈਮ ਜ਼ੋਨIST (UTC+5:30)
ਨੇੜੇ ਦਾ ਸ਼ਹਿਰਮੋਗਾ

ਮੱਦੋਕੇ ਭਾਰਤੀ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਲਾਕ ਮੋਗਾ-1 ਦਾ ਇੱਕ ਪਿੰਡ ਹੈ।[1] ਇਹ ਮੋਗਾ ਤੋਂ 16 ਕਿ.ਮੀ. ਦੱਖਣ-ਪੂਰਬ ਦੀ ਦਿਸ਼ਾ ਵਿੱਚ ਸਥਿਤ ਹੈ। ਇੱਥੇ ਗੁਰੂ ਹਰਿਗੋਬਿੰਦ ਸਾਹਿਬ ਦੋ ਵਾਰ ਆਏ ਸਨ - ਇੱਕ ਵਾਰ ਨਾਨਕ ਮੱਤੇ ਤੋਂ ਡਰੌਲੀ ਜਾਣ ਵੇਲੇ ਅਤੇ ਦੂਜੀ ਵਾਰ ਮੇਹਰਾਜ ਦੇ ਯੁੱਧ ਤੋਂ ਬਾਦ।[2]

ਹਵਾਲੇ[ਸੋਧੋ]