ਮੱਲਾ (ਬਲਾਕ ਕੋਟਕਪੂਰਾ)
ਦਿੱਖ
ਮੱਲਾ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਮੱਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਮੱਲਾ
[ਸੋਧੋ]ਪਿੰਡ ਮੱਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 1010 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2670ਹੈ। ਇਸ ਪਿੰਡ ਦੇਨੇੜੇ ਦਾ ਡਾਕਘਰ ਡੋਡ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151205 ਹੈ। ਇਹ ਪਿੰਡ ਜੈਤੋਂ ਬਰਨਾਲਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰਜੈਤੋਂ 13 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
[ਸੋਧੋ]ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |