ਰਣ ਸਿੰਘ ਵਾਲਾ
Jump to navigation
Jump to search
ਰਣ ਸਿੰਘ ਵਾਲਾ | |
---|---|
ਦੇਸ਼ | ![]() |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉਚਾਈ | 185 |
• ਘਣਤਾ | /ਕਿ.ਮੀ.੨ (/ਵਰਗ ਮੀਲ) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਟਾਈਮ ਜ਼ੋਨ | ਭਾਰਤੀ ਮਿਆਰੀ ਸਮਾਂ (UTC+5:30) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਰਣ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਰਣ ਸਿੰਘ ਵਾਲਾ[ਸੋਧੋ]
ਪਿੰਡ ਰਣ ਸਿੰਘ ਵਾਲਾਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2900ਹੈ। ਇਸ ਪਿੰਡ ਦੇਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204ਹੈ। ਇਹ ਪਿੰਡ ਕੋਟਕਪੂਰਾ ਮੁਕਤਸਰ ਸੜਕ ਤੋਂ 5ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 8 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ[ਸੋਧੋ]
![]() |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਇਹ ਲੇਖ ਕਿਸੇ ਸ਼੍ਰੇਣੀ ਵਿੱਚ ਨਹੀਂ ਹੈ। ਇਸਨੂੰ ਕਿਸੇ ਸ਼੍ਰੇਣੀ ਵਿੱਚ ਸ਼ਾਮਲ ਕਰਕੇ ਵਿਕੀਪੀਡੀਆ ਦੀ ਮਦਦ ਕਰੋ। |