ਰਹਿਰਾਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ ਕਰਦਾ ਹੈ। ਪ੍ਰਮਾਤਮਾ ਨੂੰ ਯਾਦ ਕਰਦਿਆਂ ਸਿੱਖ ਤਰੋਤਾਜ਼ਾ ਹੋ ਜਾਂਦਾ ਹੈ।