ਰਾਜ ਕੁਮਾਰ ਵੇਰਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਰਾਜ ਕੁਮਾਰ ਵੇਰਕਾ
Raj Kumar Verka.jpg
ਵਿਧਾਇਕ, ਪੰਜਾਬ
ਦਫ਼ਤਰ ਵਿੱਚ
2002-2007
ਹਲਕਾਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕਾ
ਦਫ਼ਤਰ ਵਿੱਚ
2012-ਹੁਣ
ਤੋਂ ਬਾਅਦਹੁਣ
ਹਲਕਾਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕਾ
ਨਿੱਜੀ ਜਾਣਕਾਰੀ
ਸਿਆਸੀ ਪਾਰਟੀਭਾਰਤੀ ਰਾਸ਼ਟਰੀ ਕਾਂਗਰਸ
ਰਿਹਾਇਸ਼ਅੰਮ੍ਰਿਤਸਰ, ਪੰਜਾਬ, ਭਾਰਤ

ਰਾਜ ਕੁਮਾਰ ਵੇਰਕਾ ਇੱਕ ਭਾਰਤੀ ਸਿਆਸਤਦਾਨ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਮੈਂਬਰ ਹਨ। ਉਹ ਪੰਜਾਬ ਵਿਧਾਨ ਸਭਾ ਦਾ ਮੈਂਬਰ (ਐਮਐਲਏ) ਹੈ ਅਤੇ ਅੰਮ੍ਰਿਤਸਰ ਪੱਛਮੀ ਦੀ ਨੁਮਾਇੰਦਗੀ ਕਰਦਾ ਹੈ। ਉਹ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਉਪ ਚੇਅਰਮੈਨ ਵੀ ਸਨ।

ਹਵਾਲੇ[ਸੋਧੋ]