ਰਾਣੀ ਦੇਵੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਰਾਣੀ ਦੇਵੀ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਹੈ। ਦੂਜੇ ਕੁਆਲੀਫਾਇਰ ਦੇ ਅੰਤ ਵਿਚ ਉਸ ਨੂੰ ਟੂਰਨਾਮੈਂਟ ਦੇ ਸਭ ਤੋਂ ਵਧੀਆ ਖਿਡਾਰੀ ਦਾ ਨਾਂ ਦਿੱਤਾ ਗਿਆ ਸੀ।

ਬਾਹਰੀ ਜੋੜ[ਸੋਧੋ]