ਸਮੱਗਰੀ 'ਤੇ ਜਾਓ

ਰਾਬਰਟਸਗੰਜ ਲੋਕ ਸਭਾ ਹਲਕਾ

ਗੁਣਕ: 24°41′N 83°05′E / 24.68°N 83.08°E / 24.68; 83.08
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਰਾਬਰਟਸਗੰਜ ਲੋਕ ਸਭਾ ਹਲਕਾ

ਰਾਬਰਟਸਗੰਜ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਛੋਟੇਲਾਲ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਛੋਟੇਲਾਲ [2]
2009 ਸਮਾਜਵਾਦੀ ਪਾਰਟੀ ਪਕੌਰੀ ਲਾਲ [3]
2004 ਬਹੁਜਨ ਸਮਾਜ ਪਾਰਟੀ ਲਾਲ ਚੰਦਰਾ ਕੋਲ [4]
1999 ਭਾਰਤੀ ਜਨਤਾ ਪਾਰਟੀ ਰਾਮ ਸ਼ਕਾਲ [5]
1998 ਭਾਰਤੀ ਜਨਤਾ ਪਾਰਟੀ ਰਾਮ ਸ਼ਕਾਲ [6]
1996 ਭਾਰਤੀ ਜਨਤਾ ਪਾਰਟੀ ਰਾਮ ਸ਼ਕਾਲ [7]
1991 ਜਨਤਾ ਦਲ ਰਾਮ ਨਿਹੋਰ ਰਾਏ [8]
1989 ਭਾਰਤੀ ਜਨਤਾ ਪਾਰਟੀ ਸੂਬੇਦਾਰ ਪ੍ਰਸਾਦ [9]
1984 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਪਿਆਰੇ ਪਾਨੀਕਾ [10]
1980 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਪਿਆਰੇ ਪਾਨੀਕਾ [11]
1977 ਜਨਤਾ ਪਾਰਟੀ ਸ਼ਿਵ ਸੰਪਾਤੀ ਰਾਮ [12]
1971 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਸਰੂਪ [13]
1967 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਸਰੂਪ [14]
1962 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਸਰੂਪ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


24°41′N 83°05′E / 24.68°N 83.08°E / 24.68; 83.08