ਸਮੱਗਰੀ 'ਤੇ ਜਾਓ

ਰਾਮਗੜ ਉਰਫ ਭਗਤੂਆਣਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਪਿੰਡ ਰਾਮਗੜ ਉਰਫ ਭਗਤੂਆਣਾ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 600 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1500 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਜੈਤੋਂ ਤੋਂ 5 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਜੈਤੋਂ ਫਰੀਦਕੋਟ ਸੜਕ ਤੋਂ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 5 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

[ਸੋਧੋ]