ਸਮੱਗਰੀ 'ਤੇ ਜਾਓ

ਰੁਦਰਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਰੁਦਰਪੁਰ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਰੁਦਰਪੁਰ ਵਿਧਾਨ ਸਭਾ ਹਲਕਾ

ਰੁਦਰਪੁਰ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਊਧਮ ਸਿੰਘ ਨਗਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 119,500 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਰਾਜ ਕੁਮਾਰ ਠੁਕਰਾਲ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਜਨਤਾ ਪਾਰਟੀ ਰਾਜ ਕੁਮਾਰ ਠੁਕਰਾਲ 119,500 78.40% 3,954 [2]
ਸਿਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]