ਰੋਹਿੜੂ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਰੋਹਿੜੂ ਵਿਧਾਨ ਸਭਾ ਹਲਕਾ

ਰੋਹਿੜੂ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸ਼ਿਮਲਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਅਨੁਸੂਚਿਤ ਜਾਤੀ ਦੇ ਉਮੀਦਾਵਾਂਰਾ ਲਈ ਰਾਖਵਾਂ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 65,029 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਮੋਹਨ ਲਾਲ ਬਰਾਗਟਾ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਮੋਹਨ ਲਾਲ ਬਰਾਗਟਾ 65,029 68.8 28,415 [2]
2007 ਭਾਰਤੀ ਰਾਸ਼ਟਰੀ ਕਾਂਗਰਸ ਵੀਰਭੱਦਰ ਸਿੰਘ 71,215 69.7 14,137 [3]
2003 ਭਾਰਤੀ ਰਾਸ਼ਟਰੀ ਕਾਂਗਰਸ ਵੀਰਭੱਦਰ ਸਿੰਘ 63,033 76.2 17,289 [4]
1998 ਭਾਰਤੀ ਰਾਸ਼ਟਰੀ ਕਾਂਗਰਸ ਵੀਰਭੱਦਰ ਸਿੰਘ 57,149 74 26,148 [5]
1993 ਭਾਰਤੀ ਰਾਸ਼ਟਰੀ ਕਾਂਗਰਸ ਵੀਰਭੱਦਰ ਸਿੰਘ 49,435 71.7 19,946 [6]
1990 ਭਾਰਤੀ ਰਾਸ਼ਟਰੀ ਕਾਂਗਰਸ ਵੀਰਭੱਦਰ ਸਿੰਘ 46,445 67.2 24,626 [7]
1985 ਭਾਰਤੀ ਰਾਸ਼ਟਰੀ ਕਾਂਗਰਸ ਨਹਰ ਸਿੰਘ 37,930 68.5 18,961 [8]
1982 ਭਾਰਤੀ ਰਾਸ਼ਟਰੀ ਕਾਂਗਰਸ ਸਤਯਾ ਦੇਵ ਬੁਸ਼ੇਹਰੀ 35,736 67.8 5,147 [9]
1977 ਜਨਤਾ ਪਾਰਟੀ ਸਤਯਾ ਦੇਵ 30,710 #59.2 2,672 [10]
ਸਿਲਿਸਲੇਵਾਰ
ਵੀਰਭੱਦਰ ਸਿੰਘਵੀਰਭੱਦਰ ਸਿੰਘਵੀਰਭੱਦਰ ਸਿੰਘਵੀਰਭੱਦਰ ਸਿੰਘਵੀਰਭੱਦਰ ਸਿੰਘ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.